03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅਣਪਛਾਤੇ ਵਿਅਕਤੀਆਂ ਨੇ ਦੋ ਵਿਅਕਤੀਆਂ ਨੂੰ ਕੀਤਾ ਜ਼ਖਮੀ

ਅਜੀਤ ਡੈਸਕ 18-10-2025
ਬਠਿੰਡਾ, 17 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਮਾਡਲ ਟਾਊਨ ਫੇਜ਼ 1 ਵਿਚ ਦੋ ਵਿਅਕਤੀਆਂ ਨੂੰ ਅਚਾਨਕ ਕਈ ਵਿਅਕਤੀਆਂ ਵਲੋਂ ਅਚਾਨਕ ਹਮਲਾ ਕਰਕੇ ਗੰਭੀਰ ਜ਼ਖਮੀ ਕੀਤਾ ਗਿਆ¢ ਸਹਾਰਾ ਮੁੱਖ ਦਫ਼ਤਰ 'ਤੇ ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ¢ ਉਨ੍ਹਾਂ ਦੋ ਵਿਅਕਤੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ¢ ਜ਼ਖਮੀਆਂ 'ਚ ਸੰਜੇ ਕੁਮਾਰ (45) ਵਾਸੀ ਹੰਸ ਨਗਰ ਅਤੇ ਮਨਜਿੰਦਰ ਸਿੰਘ (35) ਵਾਸੀ ਧੋਬੀਆਣਾ ਬਸਤੀ ਦੇ ਰਹਿਣ ਵਾਲੇ ਹਨ¢
ਪਿਛਲੀ ਖ਼ਬਰ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿਚ 78152 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਅਗਲੀ ਖ਼ਬਰ ਸਾਬਕਾ ਕੌਂਸਲਰ ਤੋਂ ਅਣਪਛਾਤਾ ਲੁਟੇਰਾ ਨਕਦੀ ਅਤੇ ਸੋਨੇ ਦਾ ਕੜਾ ਖੋਹ ਕੇ ਹੋਇਆ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।