ਮੌੜ ਮੰਡੀ, 17 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਕਮੇਟੀ ਮੈਂਬਰ ਸਵ: ਜਥੇਦਾਰ ਗੁਰਤੇਜ ਸਿੰਘ ਢੱਡੇ ਅਤੇ ਮਾਤਾ ਸੁੰਦਰੀ ਗਰੁੱਪ ਆਫ਼ ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਭਤੀਜੇ ਜਗਰੂਪ ਸਿੰਘ ਰੂਪੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ 'ਤੇ ਗੁਰਪ੍ਰੀਤ ਸਿੰਘ ਪੀਰਕੋਟ, ਕੁਲਦੀਪ ਸਿੰਘ ਬੁਰਜ, ਜਗਸੀਰ ਸਿੰਘ ਬੁਰਜ, ਕੁਲਦੀਪ ਸਿੰਘ ਬਰਾੜ, ਰੇਸ਼ਮ ਸਿੰਘ ਬਰਾੜ, ਗੁਰਮੇਲ ਸਿੰਘ ਗਿਆਨੀ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ |