ਮਾਨਸਾ, 5 ਨਵੰਬਰ (ਸ.ਰਿ)- ਥਾਣਾ ਬਰੇਟਾ ਪੁਲਿਸ ਨੇ ਬਾਰੂ ਸਿੰਘ ਵਾਸੀ ਕਿਸ਼ਨਗੜ੍ਹ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ | ਇਸੇ ਤਰ੍ਹਾਂ ਸਰਦੂਲਗੜ੍ਹ ਪੁਲਿਸ ਨੇ ਹਰੀਸ਼ ਕੁਮਾਰ ਵਾਸੀ ਸਰਦੂਲਗੜ੍ਹ ਤੋਂ 60 ਨਸ਼ੀਲੀਆਂ ਗੋਲੀਆਂ ਫੜੀਆਂ | ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |