22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ

ਅਜੀਤ ਡੈਸਕ 26-12-2025
ਭੁੱਚੋ ਮੰਡੀ, 25 ਦਸੰਬਰ (ਬਿੱਕਰ ਸਿੰਘ ਸਿੱਧੂ)-ਬਾਬਾ ਹਰਨਾਮ ਸਿੰਘ ਚੌਕ ਭੁੱਚੋ ਕੈਂਚੀਆਂ ਵਿਖੇ ਸਮੂਹ ਦੁਕਾਨਦਾਰਾਂ ਅਤੇ ਨਿਊ ਦਸਮੇਸ਼ ਟੈਕਸੀ ਯੂਨੀਅਨ ਦੇ ਵਰਕਰਾਂ ਵੱਲੋਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਲਈ ਗਰਮ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਲੰਗਰ ਦੌਰਾਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਸਾਰੇ ਦੁਕਾਨਦਾਰਾਂ ਵਲੋਂ ਸੇਵਾ ਨਿਭਾਈ ਗਈ |
ਪਿਛਲੀ ਖ਼ਬਰ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਭੇਜਿਆ ਟਰੱਕ <br/> ਅਗਲੀ ਖ਼ਬਰ ਬਲਕਾਰ ਸਿੰਘ ਬਰਾੜ ਨੇ ਜ਼ਿਲ੍ਹਾ ਪ੍ਰੀਸ਼ਦ ਦੇ 2 ਅਤੇ ਬਲਾਕ ਸੰਮਤੀਆਂ ਦੇ 11 ਜੇਤੂ ਮੈਂਬਰਾਂ ਨੂੰ ਸਿਰੋਪਿਓ ਦੇ ਕੇ ਕੀਤਾ ਸਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।