22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡਿਫਰੈਂਟ ਕਾਨਵੈਂਟ ਸਕੂਲ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ <br/>

ਅਜੀਤ ਡੈਸਕ 26-12-2025
ਬਠਿੰਡਾ, 25 ਦਸੰਬਰ (ਅਵਤਾਰ ਸਿੰਘ ਕੈਂਥ)- ਡਿਫਰੈਂਟ ਕਾਨਵੈਂਟ ਸਕੂਲ ਵਿਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ, ਸ਼ਹੀਦੀ ਦਿਵਸ ਦੇ ਮੌਕੇ 'ਤੇ, ਧਰਮ ਦੀ ਰੱਖਿਆ ਲਈ ਉਨ੍ਹਾਂ ਦੁਆਰਾ ਕੀਤੀ ਗਈ ਅਮਰ ਕੁਰਬਾਨੀ ਨੂੰ ਯਾਦ ਕਰਦਿਆਂ ਡਿਫਰੈਂਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ, ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਕੇ ਸਰਧਾ ਭੇਂਟ ਕੀਤੀ¢ ਇਸ ਮੌਕੇ ਛੋਟੇ ਬੱਚਿਆਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਿਤ੍ਰ ਤਿਆਰ ਕੀਤੇ¢ ਇਸ ਮੌਕੇ ਡਿਫਰੈਂਟ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਮੀਰੂ ਗੁਪਤਾ ਨੇ ਬੱਚਿਆਂ ਨੂੰ ਸਿੱਖ ਧਰਮ ਵਿਚ ਸਿੱਖਾਂ ਦੇ ਦਸਵੇਂ ਐਮ.ਕੇ. ਮੰਨਾ ਨੇ ਬੱਚਿਆਂ ਨੂੰ ਦਸਾਂ ਗੁਰੂਆਂ ਬਾਰੇ ਦੱਸ ਕੇ ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ¢

ਪਿਛਲੀ ਖ਼ਬਰ ਟਾਵਰ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਵਿਅਕਤੀ ਗਿ੍ਫ਼ਤਾਰ, 3 ਟਾਵਰ ਕਾਰਡ ਬਰਾਮਦ ਅਗਲੀ ਖ਼ਬਰ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਭੇਜਿਆ ਟਰੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।