22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ ਨਾਮਾਲੂਮ 'ਤੇ ਮਾਮਲਾ ਦਰਜ

ਅਜੀਤ ਡੈਸਕ 26-12-2025
ਬਠਿੰਡਾ, 25 ਦਸੰਬਰ (ਵੀਰਪਾਲ ਸਿੰਘ)-ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਇਕ ਨਾਮਾਲੂਮ ਵਿਅਕਤੀ 'ਤੇ ਥਾਣਾ ਥਰਮਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਮਨਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਪਿਲ ਕਪੂਰ ਪੁੱਤਰ ਓਮ ਕਪੂਰ ਨਵੀਂ ਬਸਤੀ ਬਠਿੰਡਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 22 ਦਸੰਬਰ 2025 ਨੂੰ ਕੋਈ ਨਾਮਾਲੂਮ ਵਿਅਕਤੀ ਮੇਰਾ ਮੋਟਰ ਸਾਈਕਲ ਨੰਬਰ ਪੀ. ਬੀ. 03 ਏ. ਸੀ. 0736 ਜੌਗਰ ਪਾਰਕ ਦੇ ਬਾਹਰੋਂ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਾਮਾਲੂਮ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ 'ਸੁੱਖੀ ਬਰਾੜ' ਨੂੰ ਸੱਭਿਆਚਾਰਕ ਚੇਅਰਪਰਸਨ ਨਿਯੁਕਤ ਕਰਨ 'ਤੇ ਪੇਕੇ ਪਿੰਡ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਟਾਵਰ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਵਿਅਕਤੀ ਗਿ੍ਫ਼ਤਾਰ, 3 ਟਾਵਰ ਕਾਰਡ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।