21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕੜੀ ਚਾਵਲ ਦਾ ਲੰਗਰ ਲਾਇਆ <br/>

ਅਜੀਤ ਡੈਸਕ 26-12-2025
ਰਾਮਾਂ ਮੰਡੀ, 25 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਸਹਾਰਾ ਵੈੱਲਫੇਅਰ ਕਲੱਬ ਵਲੋਂ ਅੱਜ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਰੇਲਵੇ ਸਟੇਸ਼ਨ ਦੇ ਬਾਹਰ ਕੜੀ ਚਾਵਲ ਦਾ ਲੰਗਰ ਲਾਇਆ ਗਿਆ ਅਤੇ ਰਾਹਗੀਰਾਂ ਨੂੰ ਲੰਗਰ ਵਰਤਾਇਆ ਗਿਆ¢ ਇਸ ਮੌਕੇ ਕਲੱਬ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਂਸਲ ਐਡਵੋਕੇਟ ਨੇ ਕਿਹਾ ਕਿ ਲੰਗਰ ਦੇ ਆਯੋਜਨ ਲਈ ਦਾਨੀ ਸੱਜਣਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਵੀ ਕੀਤਾ¢ ਇਸ ਮÏਕੇ ਕਲੱਬ ਦੇ ਪ੍ਰਧਾਨ ਤੋਂ ਇਲਾਵਾ ਸਕੱਤਰ ਐਡਵੋਕੇਟ ਵਿਕਰਾਂਤ ਗੋਇਲ, ਖ਼ਜ਼ਾਨਚੀ ਸੁਰੇਸ਼ ਜੱਗਾ, ਰਮੇਸ਼ ਕੁਮਾਰ ਬਾਂਸਲ, ਮਹੇਸ਼ ਬਿੰਦਲ, ਅਸ਼ੋਕ ਕੁਮਾਰ ਸੇਤੀਆ, ਸਤੀਸ਼ ਕੁਮਾਰ ਗਰਗ, ਅਮਿਤ ਲਹਿਰੀ, ਬੂਟਾ ਸਿੰਘ ਐਂਬੂਲੈਂਸ ਚਾਲਕ, ਅਸ਼ੋਕ ਗੋਇਲ ਮੈਂਬਰ, ਰਮੇਸ਼ ਮੇਸ਼ੀ ਦਰਜੀ, ਅਮਰਜੀਤ ਅਸੀਜਾ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਗਰਭਵਤੀ ਅÏਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਆਯੂਸ਼ਮਾਨ ਅਰੋਗਿਆ ਕੇਂਦਰ <br/> ਅਗਲੀ ਖ਼ਬਰ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਨੇ ਸਕੂਲੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।