21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹੈਲਪ ਫ਼ਾਰ ਨੀਡੀ ਫਾਊਾਡੇਸ਼ਨ ਵਲੋਂ ਆਈਲੈਟਸ ਅਤੇ ਇੰਮੀਗੇ੍ਰਸ਼ਨ ਐਸੋਸੀਏਸ਼ਨ ਪ੍ਰਧਾਨ ਦਾ ਸਨਮਾਨ <br/>

ਅਜੀਤ ਡੈਸਕ 26-12-2025
ਬਠਿੰਡਾ, 25 ਦਸੰਬਰ (ਪੱਤਰ ਪ੍ਰੇਰਕ)-ਹੈਲਪ ਫ਼ਾਰ ਨੀਡੀ ਫਾਊਾਡੇਸ਼ਨ ਵਲੋਂ ਨੈਸ਼ਨਲ ਸੇਵ ਦਾ ਹਿਊਮੈਨਿਟੀ ਅਵਾਰਡ ਸੀਜ਼ਨ-3 ਬਠਿੰਡਾ 'ਚ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਸਾਰੇ ਰਾਜਾਂ ਤੋਂ ਆਏ ਸਮਾਜਸੇਵੀਆਂ ਦਾ ਸਨਮਾਨ ਕੀਤਾ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਆਈਲੈਟਸ ਅਤੇ ਇੰਮੀਗੇ੍ਰਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ ਅਤੇ ਸੁਰਨੀਲ ਗੋਇਲ ਕੌਰ ਕਮੇਟੀ ਮੈਂਬਰ ਨੇ ਹਿੱਸਾ ਲਿਆ | ਇਸ ਮੌਕੇ ਹੈਲਪ ਫ਼ਾਰ ਨੀਡੀ ਫਾਊਾਡੇਸ਼ਨ ਦੇ ਅਹੁਦੇਦਾਰਾਂ ਵਲੋਂ ਆਈਲੈਟਸ ਅਤੇ ਇੰਮੀਗ੍ਰੇਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਥਿੰਦ ਵਲੋਂ ਕੀਤੇ ਜਾ ਰਹੇ ਸਮਾਜਸੇਵੀ ਕੰਮਾਂ ਨੂੰ ਦੇਖਦੇ ਹੋਏ ਸਨਮਾਨ ਚਿੰਨ•ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਲਵਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਉਨ•ਾਂ ਵਲੋਂ ਸੰਸਥਾ ਦੇ ਅਹੁਦੇਦਾਰਾਂ ਨੂੰ ਇਸ ਸਮਾਗਮ ਲਈ ਮੁਬਾਰਕਬਾਦ ਦਿੱਤੀ ਗਈ ਤੇ ਕਿਹਾ ਕਿ ਇਹ ਇਕ ਚੰਗਾ ਉੱਦਮ ਉਪਰਾਲਾ ਹੈ, ਜੋ ਸਮੇਂ-ਸਮੇਂ ਸਿਰ ਸਮਾਜਸੇਵੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ <br/> ਅਗਲੀ ਖ਼ਬਰ ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।