03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 29-12-2025
ਮਾਨਸਾ, 28 ਦਸੰਬਰ (ਸੱਭਿ.ਪ੍ਰਤੀ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਥਾਨਕ ਸ਼ਹਿਰ 'ਚ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਉਂਦਿਆਂ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ | ਉਨ੍ਹਾਂ ਗੈਰ-ਕਾਨੂੰਨੀ ਗਲ਼ੂ ਟਰੈਪ ਦੇ ਉਤਪਾਦਨ, ਵਿੱਕਰੀ ਅਤੇ ਦੁਰਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ |ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ |


ਪਿਛਲੀ ਖ਼ਬਰ ਈ-ਰਿਕਸ਼ਾ ਅਤੇ ਰਿਕਸ਼ਾ ਯੂਨੀਅਨ ਮਾਨਸਾ ਦੇ ਅਹੁਦੇਦਾਰ ਚੁਣੇ ਅਗਲੀ ਖ਼ਬਰ 'ਤੂੰ ਅਗਲਾ ਵਰਕਾ ਫੋਲ' ਦੇ ਹੋਕੇ ਨਾਲ ਪੀਪਲਜ਼ ਲਿਟਰੇਰੀ ਫ਼ੈਸਟੀਵਲ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।