24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਕਿਸਾਨਾਂ ਦੇ ਖੇਤਾਂ 'ਚੋਂ 3 ਮੋਟਰਾਂ ਚੋਰੀ

ਅਜੀਤ ਡੈਸਕ 16-06-2025
ਮਾਛੀਵਾੜਾ ਸਾਹਿਬ, 15 ਜੂਨ (ਰਾਜਦੀਪ ਸਿੰਘ ਅਲਬੇਲਾ)-ਬੀਤੀ ਰਾਤ ਨੇੜਲੇ ਪਿੰਡ ਨੂਰਪੁਰ ਵਿਖੇ ਕਿਸਾਨਾਂ ਦੀਆਂ 3 ਮੋਟਰਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਕਿਸਾਨ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਠੇਕੇ 'ਤੇ ਲਈ ਜ਼ਮੀਨ 'ਚੋਂ 2 ਮੋਟਰਾਂ ਅਤੇ ਇੱਕ ਮੋਟਰ ਅਰੁਣ ਕੁਮਾਰ ਲੂਥਰਾ ਦੇ ਖੇਤਾਂ 'ਚੋਂ ਚੋਰੀ ਕਰ ਲਈ ਗਈ¢ ਉਨ੍ਹਾਂ ਦੱਸਿਆ ਕਿ ਝੋਨੇ ਦੀ ਬਿਜਾਈ ਕੰਮ ਚੱਲ ਰਿਹਾ ਹੈ, ਜਿਸ ਕਾਰਨ ਪਾਣੀ ਦੀ ਬਹੁਤ ਜ਼ਿਆਦਾ ਲੋੜ ਪੈਂਦੀ ਹੈ | ਪਰ ਚੋਰਾਂ ਨੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਕੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ¢ ਕਿਸਾਨਾਂ ਵਲੋਂ ਚੋਰੀ ਸਬੰਧੀ ਪੁਲਿਸ ਨੂੰ ਇਤਲਾਹ ਕਰ ਦਿੱਤੀ ਹੈ¢
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਖਵੰਤ ਟਿੱਲੂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।