24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਠੰਢੇ ਮਿੱਠੇ ਜਲ ਦੀ ਛਬੀਲ ਤੇ ਬਰੈੱਡ ਛੋਲਿਆਂ ਦਾ ਲੰਗਰ ਲਗਾਇਆ

ਅਜੀਤ ਡੈਸਕ 16-06-2025
ਮਾਛੀਵਾੜਾ ਸਾਹਿਬ, 15 ਜੂਨ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਲੱਖੋਵਾਲ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਸਮਾਉਣ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਬਰੈੱਡ ਛੋਲਿਆਂ ਦਾ ਲੰਗਰ ਲਗਾਇਆ¢ ਯੁਵਕ ਸੇਵਾਵਾਂ ਕਲੱਬ ਲੱਖੋਵਾਲ ਕਲਾਂ, ਡਾ. ਭੀਮ ਰਾਓ ਅੰਬੇਦਕਰ ਸੇਵਾ ਸੋਸਾਇਟੀ ਲੱਖੋਵਾਲ ਕਲਾਂ ਵਲੋਂ ਅਤੇ ਗ੍ਰਾਮ ਪੰਚਾਇਤ ਪਿੰਡ ਲੱਖੋਵਾਲ ਕਲਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਤੇ ਬਰੈੱਡ ਛੋਲਿਆਂ ਦਾ ਲੰਗਰ ਲਗਾਇਆ ਗਿਆ¢ ਇਸ ਮੌਕੇ ਯੁਵਕ ਸੇਵਾਵਾਂ ਕਲੱਬ ਲੱਖੋਵਾਲ ਕਲਾਂ ਦੇ ਪ੍ਰਧਾਨ ਗੁਰਮੀਤ ਨੋਨੀ, ਸਰਪੰਚ ਪ੍ਰੀਤ ਕੌਰ, ਗੁਰਦੀਪ ਲਾਲ, ਮੋਹਣ ਸਿੰਘ, ਅਮਰਿੰਦਰ ਸਿੰਘ, ਦੇਵਰਾਜ, ਜਸਵਿੰਦਰਪਾਲ ਸਿੰਘ, ਮਾਸਟਰ ਛਿੰਦਰਪਾਲ ਸਿੰਘ, ਲਖਵੀਰ ਸਿੰਘ, ਜਸਵਿੰਦਰ ਸੋਨੂੰ, ਰਵੀ, ਸੋਨੂੰ ਡੀ. ਜੇ., ਹਰਲੀਨ, ਰਿੰਕੂ, ਪਿੰਟੂ, ਦੀਪੂ, ਕਸ਼ਮੀਰੀ ਲਾਲ, ਸੰਜੀਵ, ਪਿ੍ੰਸ, ਤਰਨ ਲੱਖੋਵਾਲ ਮੌਜੂਦ ਸਨ¢
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਦੌਰਾਨ ਬੂਟੇ ਵੰਡੇ ਅਗਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਸਕੂਲ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।