14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਹੇਸ਼ਇੰਦਰ ਘੁਡਾਣੀ ਕਲ੍ਹਾਂ ਨੇ ਕਾਂਗਰਸੀ ਉਮੀਦਵਾਰ ਆਸ਼ੂ ਨਾਲ ਸਾਥੀਆਂ ਸਮੇਤ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 18-06-2025
ਰਾੜਾ ਸਾਹਿਬ, 17 ਜੂਨ (ਸੁਖਵੀਰ ਸਿੰਘ ਚਣਕੋਈਆਂ)- ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਬੋਪਾਰਾਏ (ਘੁਡਾਣੀ ਕਲ੍ਹਾਂ) ਵੱਲੋਂ ਲੁਧਿਆਣਾ ਉਪ ਚੋਣ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਸਾਥੀਆਂ ਸਮੇਤ ਚੋਣ ਪ੍ਰਚਾਰ ਕੀਤਾ ਗਿਆ | ਇਸ ਸਮੇਂ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਘੁਡਾਣੀ ਕਲ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਜ਼ੋਰਾਵਰ ਸਿੰਘ ਭੁੱਲਰ, ਲਵਪ੍ਰੀਤ ਸਿੰਘ ਘੁਡਾਣੀ ਕਲ੍ਹਾਂ ਜਨਰਲ ਸਕੱਤਰ ਜਿਲ੍ਹਾ ਯੂਥ ਕਾਂਗਰਸ ਖੰਨਾ, ਬੀਰਸੁਖਦੀਪ ਸਿੰਘ ਯੂਥ ਆਗੂ ਆਦਿ ਤੋਂ ਇਲਾਵਾ ਵੱਖ-ਵੱਖ ਯੂਥ ਕਾਂਗਰਸੀ ਆਗੂ ਸਨ |

ਪਿਛਲੀ ਖ਼ਬਰ ਹਲਕਾ ਪੱਛਮੀ ਦੇ ਵੋਟਰਾਂ ਨੇ ਆਸ਼ੂ ਦੀ ਜਿੱਤ 'ਤੇ ਲਗਾਈ ਪੱਕੀ ਮੋਹਰ - ਗਿੱਲ/ਬਲੀਏਵਾਲ ਅਗਲੀ ਖ਼ਬਰ ਸੱਪ ਦੇ ਕੱਟਣ ਨਾਲ ਮਾਸੀ ਦੀ ਮੌਤ-ਭਾਣਜਾ ਹਸਪਤਾਲ ਵਿਚ ਜ਼ੇਰੇ ਇਲਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।