14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਹਲਕਾ ਪੱਛਮੀ ਦੇ ਵੋਟਰਾਂ ਨੇ ਆਸ਼ੂ ਦੀ ਜਿੱਤ 'ਤੇ ਲਗਾਈ ਪੱਕੀ ਮੋਹਰ - ਗਿੱਲ/ਬਲੀਏਵਾਲ

ਅਜੀਤ ਡੈਸਕ 18-06-2025

ਕੁਹਾੜਾ, 17 ਜੂਨ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੇ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਹਰਾਕੇ ਜਿੱਤ ਪ੍ਰਾਪਤ ਕਰਨਗੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਜੰਡਿਆਲੀ ਦੇ ਸਾਬਕਾ ਸਰਪੰਚ ਤੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰ ਧਰਮਜੀਤ ਸਿੰਘ ਗਿੱਲ ਜੰਡਿਆਲੀ ਅਤੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਲੁਧਿਆਣਾ ਹਲਕਾ ਪੱਛਮੀ ਦੇ ਲੋਕਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਮਿਲ ਰਹੇ ਭਰਵੇਂ ਸਮਰਥਨ ਨੇ ਭਾਰਤ ਭੂਸ਼ਣ ਆਸ਼ੂ ਦੀ ਜਿੱਤ ਤੇ ਪੱਕੀ ਮੋਹਰ ਲਗਾ ਦਿੱਤੀ ਹੈ |


ਪਿਛਲੀ ਖ਼ਬਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ 'ਚ ਪਿਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਮਹੇਸ਼ਇੰਦਰ ਘੁਡਾਣੀ ਕਲ੍ਹਾਂ ਨੇ ਕਾਂਗਰਸੀ ਉਮੀਦਵਾਰ ਆਸ਼ੂ ਨਾਲ ਸਾਥੀਆਂ ਸਮੇਤ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।