02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਾਤਾਵਰਨ ਸੰਤੁਲਨ ਬਣਾਈ ਰੱਖਣ ਲਈ ਹਰੇਕ ਵਿਅਕਤੀ ਨੂੰ ਬੂਟਾ ਲਗਾਉਣਾ ਚਾਹੀਦਾ ਹੈ-ਬਾਬਾ ਦਰਸ਼ਨ ਸਿੰਘ <br/>

ਅਜੀਤ ਡੈਸਕ 19-06-2025
ਪਾਇਲ, 18 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)-ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਹਰੇਕ ਵਿਅਕਤੀ ਨੂੰ ਰੁੱਖ ਲਗਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਧਰਤੀ ਤੇ ਵੱਧ ਰਹੀ ਤਪਸ਼ ਨੂੰ ਘਟਾਇਆ ਜਾ ਸਕਦਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਨੇ ਰਾਹਗੀਰਾਂ ਨੂੰ ਬੂਟੇ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦਰਖਤ ਸਾਨੂੰ ਆਕਸੀਜਨ ਦਿੰਦੇ ਰਹਿੰਦੇ ਹਨ ਅਤੇ ਕਾਰਬਨ ਡਾਈਕਸਾਈਡ ਸੋਖਦੇ ਹਨ, ਇਸ ਲਈ ਖੁੱਲ੍ਹੀਆਂ ਪਈਆਂ ਅਤੇ ਖਾਲੀ ਥਾਵਾਂ 'ਤੇ ਤਿ੍ਵੈਣੀਆਂ ਲਗਾਉਣੀਆਂ ਚਾਹੀਦੀਆਂ ਹਨ |

ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬਸਪਾ ਦੀ ਪੰਜਾਬ ਸੰਭਾਲੋ ਮੁਹਿੰਮ ਨੂੰ ਕਾਮਯਾਬ ਕਰਨ ਲਈ ਸੂਬਾ ਇੰਚਾਰਜ ਨੇ ਆਗੂਆਂ... ਅਗਲੀ ਖ਼ਬਰ ਦਾਖਾ ਪੁਲਿਸ ਵਲੋਂ ਪੋਸਤ (ਡੋਡਿਆਂ) ਸਮੇਤ ਰਾਜੂ ਸਾਹਨੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।