08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਚੱਕ ਮਾਫੀ ਸਕੂਲ ਦੇ ਹਿਸਾਬ ਮਾਸਟਰ ਦਲਬਾਰਾ ਸਿੰਘ ਦਾ ਸੇਵਾ ਮੁਕਤੀ 'ਤੇ ਸਨਮਾਨ

ਅਜੀਤ ਡੈਸਕ 20-06-2025
ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)- ਸ. ਹ. ਸ. ਚੱਕਮਾਫੀ ਦੇ ਹਿਸਾਬ ਮਾਸਟਰ ਦਲਬਾਰਾ ਸਿੰਘ ਦੇ 34 ਸਾਲ ਦੀ ਸੇਵਾ ਤੋਂ ਬਾਅਦ ਸੇਵਾ ਮੁਕਤੀ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਕ ਛੋਟਾ ਪਰ ਵਧੀਆ ਸਮਾਰੋਹ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਐਸ. ਐਮ ਸੀ. ਕਮੇਟੀ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਨਵੇਂ ਵਿਦਿਆਰਥੀਆਂ ਲਈ 5-ਰੋਜ਼ਾ ਸਮਰ ਕੈਂਪ ਅਗਲੀ ਖ਼ਬਰ ਵਿਸ਼ਵ ਯੋਗ ਦਿਵਸ ਮਨਾਉਣ ਤੋਂ ਪਹਿਲਾਂ 3 ਦਿਨਾ ਯੋਗਾ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।