29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਜਗਰਾਓਾ ਵਿਚ ਕੰਨਾਂ ਦਾ ਫ਼੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 23-06-2025
ਬਠਿੰਡਾ, 22 ਜੂਨ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 24 ਜੂਨ 2025 ਦਿਨ ਮੰਗਲਵਾਰ ਹੋਟਲ ਕੈਨੇਡੀਅਨ ਗੈੱਸਟ ਹਾਊਸ ਜੀ.ਟੀ. ਰੋਡ ਬੈਕ ਸਾਈਡ ਕੈਨੇਡੀਅਨ ਚਿਕਨ ਹੱਟ ਨੇੜੇ ਪਹਿਲਵਾਨ ਦਾ ਢਾਬਾ ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਤਲਵਾੜਾ ਦਾ ਸਾਲਾਨਾ ਮੇਲਾ ਯਾਦਗਾਰੀ ਹੋ ਨਿਬੜਿਆ ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਦੇ ਬੱਚਿਆਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।