29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅਜੀਤ ਡੈਸਕ 16-10-2025
ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ 'ਚ ਹਿੰਦੁਸਤਾਨ ਪੈਨਸਿਲ ਪ੍ਰਾਈਵੇਟ ਲਿਮਟਿਡ (ਨਟਰਾਜ ਅਪਸਰਾ) ਵਲੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸੁੰਦਰ ਲਿਖਾਈ (ਸੁਲੇਖ) ਦੇ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਉੱਤਮ ਲਿਖਾਈ ਦੇ ਨਮੂਨੇ ਪੇਸ਼ ਕੀਤੇ ¢ ਇਸ ਮੌਕੇ ਪਹੁੰਚੇ ਮੁੱਖ ਮਹਿਮਾਨ ਰਵੀ ਵਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ 'ਤੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਸਾਰੇ ਹੀ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ ¢
ਪਿਛਲੀ ਖ਼ਬਰ ਆੜ੍ਹਤੀ ਐਸੋ. ਨੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਦੀ ਚੜ੍ਹਦੀ ਕਲਾ ਲਈ ਪਾਠ ਕਰਵਾਇਆ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਨੂੰ ਕੈਬਨਿਟ ਮੰਤਰੀ ਮੁੰਡੀਆਂ ਨੇ 25.05 ਲੱਖ ਰੁਪਏ ਰਾਸ਼ੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।