29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 16-10-2025
ਈਸੜੂ, 15 ਅਕਤੂਬਰ (ਬਲਵਿੰਦਰ ਸਿੰਘ)-ਬੀਤੀ ਰਾਤ ਨੌਜਵਾਨ ਮਹਾਰਿਸ਼ੀ ਵਾਲਮੀਕ ਸਭਾ ਈਸੜੂ ਵਲੋਂ ਭਗਵਾਨ ਵਾਲਮੀਕਿ ਦੇ ਪਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਅਵਸਰ ਤੇ ਪਾਠ ਪੂਜਾ ਅਤੇ ਆਰਤੀ ਕੀਤੀ ਗਈ ਉਪਰੰਤ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਮਹਿੰਦਰ ਸਿੰਘ ਪਰਦੇਸੀ ਐਂਡ ਪਾਰਟੀ ਨਵਾਂ ਸ਼ਹਿਰ ਵਾਲਿਆਂ ਵੱਲੋਂ ਗਾਇਕ ਧਰਮਵੀਰ ਪਰਦੇਸੀ ਦੀ ਅਗਵਾਈ ਵਿੱਚ ਧਾਰਮਿਕ ਡਰਾਮਾ ਵੀ ਖੇਡਿਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਐਡਵੋਕੇਟ ਗੁਰਬਿੰਦਰ ਸਿੰਘ ਸਾਬਕਾ ਸਰਪੰਚ ਅਤੇ ਜਰਨੈਲ ਸਿੰਘ ਸਾਬਕਾ ਪੰਚ ਪਿੰਡ ਈਸੜੂ ਵਲੋਂ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ, ਗਰਬਿੰਦਰ ਸਿੰਘ ਕਾਕਾ, ਸੁਖਦੇਵ ਸਿੰਘ ਸੇਬੀ, ਤੇਜਿੰਦਰ ਸਿੰਘ ਗੋਪਾ, ਹਰਪ੍ਰੀਤ ਸਿੰਘ, ਲਖਵੀਰ ਸਿੰਘ, ਗੁਰਿੰਦਰ ਸਿੰਘ ਗਿੰਦਾ, ਹਰਦੀਪ ਸਿੰਘ, ਮੱਖਣ ਸਿੰਘ, ਰਣਧੀਰ ਸਿੰਘ ਧੀਰਾ, ਜਸ਼ਨ ਸਿੰਘ, ਅਮਨਜੋਤ, ਜਸਕਰਨ, ਸਵਰਨ ਸਿੰਘ, ਗੁਰਮੀਤ ਸਿੰਘ ਡੋਗਰ, ਰਜਿੰਦਰ ਸਿੰਘ, ਤੇਜਿੰਦਰ ਸਿੰਘ ਗੋਲੂ, ਚਰਨਜੀਤ ਸਿੰਘ, ਸੁਰਜੀਤ ਸਿੰਘ ਰਾਜੂ, ਭੁਪਿੰਦਰ ਸਿੰਘ ਪੰਚ, ਤਰਨਪ੍ਰੀਤ ਸਿੰਘ, ਬੇਅੰਤ ਸਿੰਘ ਬੈਨੀਪਾਲ ਸਟੂਡੀਓ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਏ. ਐਸ. ਇੰਸਟੀਚਿਊਸ਼ਨਜ਼ ਨੇ ਓਵਰਆਲ ਰਨਰ-ਅੱਪ ਅਤੇ ਫਾਈਨ ਆਰਟਸ ਟਰਾਫ਼ੀ ਜਿੱਤੀ ਅਗਲੀ ਖ਼ਬਰ ਤਰਨ ਤਾਰਨ ਸੀਟ ਅਕਾਲੀ ਦਲ ਜਿੱਤੇਗਾ- ਅੜੈ੍ਹਚਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।