28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸੱਤਿਆ ਭਾਰਤੀ ਸਕੂਲ ਲੱਖੋਵਾਲ ਦੇ ਵਿਦਿਆਰਥੀ ਸੈਂਟਰ ਪੱਧਰੀ ਖੇਡਾਂ 'ਚ ਛਾਏ

ਅਜੀਤ ਡੈਸਕ 16-10-2025
ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੈਂਟਰ ਪੱਧਰੀ ਖੇਡਾਂ ਵਿਚ ਸੱਤਿਆ ਭਾਰਤੀ ਸਕੂਲ ਲੱਖੋਵਾਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰ ਇਨਾਮ ਪ੍ਰਾਪਤ ਕੀਤੇ¢ ਸਕੂਲ ਦੇ ਹੈੱਡ ਟੀਚਰ ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਮਾਛੀਵਾੜਾ-2 ਦੀਆਂ ਸੈਂਟਰ ਪੱਧਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਣੇਵਾਲ ਵਿਖੇ ਕਰਵਾਈਆਂ ਗਈਆਂ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਕਬੱਡੀ, ਰੱਸਾਕਸ਼ੀ, ਰੇਸਲਿੰਗ ਅਤੇ ਐਥਲੈਟਿਕਸ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਦੇ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰ ਇਨਾਮ ਹਾਸਿਲ ਕੀਤੇ¢ ਇਸ ਮੌਕੇ ਪਿ੍ਆ ਗੁਪਤਾ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸਿਮਰਨਜੀਤ ਕੌਰ, ਜਸਪ੍ਰੀਤ ਕੌਰ ਤੇ ਗਗਨਦੀਪ ਕੌਰ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਏ. ਐਸ. ਗਰੁੱਪ ਵਿਖੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਪੀ. ਐਸ. ਐਮ. ਐਸ. ਯੂ. ਵਲੋਂ ਮੰਗਾਂ ਮਨਵਾਉਣ ਲਈ ਕੀਤੀ ਗਈ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।