18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਦਿਆਰਥਣਾਂ ਦਾ ਬੀ.ਸੀ.ਏ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ, 2025 ਵਿਚ ਹੋਈਆਂ ਬੀ.ਸੀ.ਏ. ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਪ੍ਰਭਜੋਤ ਕੌਰ, ਪ੍ਰਭਸਿਮਰਨ ਕੌਰ ਅਤੇ ਤਨੀਸ਼ਾ ਅਗਰਵਾਲ ਨੇ ਸਾਂਝੇ ਤੌਰ 'ਤੇ 8.29 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਕਿ੍ਤੀ ਚੌਧਰੀ ਅਤੇ ਸ਼ਾਲੂ ਨੇ ਸਾਂਝੇ ਤੌਰ 'ਤੇ 7.96 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਨੂਰਪ੍ਰੀਤ ਕੌਰ ਨੇ 7.88 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਐਚ.ਵੀ.ਐਮ. ਸਕੂਲ ਵਿਖੇ ਸਲਾਦ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ <br/> ਅਗਲੀ ਖ਼ਬਰ ਸਹਿਕਾਰੀ ਸਭਾ ਵਲੋਂ ਲਾਭਪਾਤਰੀਆਂ ਨੂੰ 2024-25 ਦਾ ਬੋਨਸ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।