18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਬੀ. ਸੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 17-10-2025
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦਾ ਬੀ. ਸੀ. ਏ ਦੇ ਦੂਜੇ ਸਮੈਸਟਰ ਦੇ ਨਤੀਜੇ ਵਿਚ ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅਮਨਪ੍ਰੀਤ ਕੌਰ ਨੇ 8.50 (ਐਸ. ਜੀ. ਪੀ. ਏ.) ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਰਿਆ ਵਰਮਾ ਨੇ ਕਾਲਜ ਵਿਚੋਂ 8.42 (ਐਸ. ਜੀ. ਪੀ. ਏ.) ਲੈ ਕੇ ਕਾਲਜ ਵਿਚਾੋ ਦੂਜਾ ਸਥਾਨ, ਰਮਨਪ੍ਰੀਤ ਕੌਰ ਨੇ ਕਾਲਜ ਵਿਚਾੋ 8.38 (ਐਸ. ਜੀ. ਪੀ. ਏ.) ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ |
ਪਿਛਲੀ ਖ਼ਬਰ ਗਰਚਾ, ਲੱਖਾ, ਪੁਰੀ, ਮੋਦਗਿੱਲ ਆਦਿ ਆਗੂਆਂ ਵਲੋਂ ਚੀਮਾ ਪਰਿਵਾਰ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਐਚ.ਵੀ.ਐਮ. ਸਕੂਲ ਵਿਖੇ ਸਲਾਦ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।