24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਲੱਖਾ ਪਾਇਲ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਅਜੀਤ ਡੈਸਕ 20-10-2025
ਰਾੜਾ ਸਾਹਿਬ, 19 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸਾਬਕਾ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਨੇ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ 'ਚ ਮਨਾਈ ਦੀਵਾਲੀ ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਦੀਵਾਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।