25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ- ਵਿਧਾਇਕ ਗਿਆਸਪੁਰਾ

ਅਜੀਤ ਡੈਸਕ 20-10-2025
ਰਾੜਾ ਸਾਹਿਬ, 19 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਲਾਕੇ ਦੇ ਲੋਕਾਂ ਨੂੰ ਦੀਵਾਲੀ 'ਤੇ ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਤਿਉਹਾਰ ਸਾਡੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਦੀਵਾਲੀ 'ਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਗਲੀ ਖ਼ਬਰ ਬੂਟਾ ਸਿੰਘ ਘੁੰਗਰਾਲੀ ਰਾਜਪੂਤਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਹੋਇਆ • ਅਕਾਲੀ ਨੇਤਾ ਯਾਦੂ, ਸਾਬਕਾ ਕੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।