24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗਿ੍ਫ਼ਤਾਰ

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਨਗਰ ਕੀਰਤਨ ਦੇ ਖੰਨਾ ਪੁੱਜਣ 'ਤੇ ਮੱਥਾ ਟੇਕਦੀਆਂ ਸੰਗਤਾਂ | ਤਸਵੀਰ : ਸੋਨੀ ਗਿੱਲ <br/> 24-10-2025
ਖੰਨਾ, 23 ਅਕਤੂਬਰ (ਪੱਤਰ ਪ੍ਰੇਰਕ)- ਥਾਣਾ ਸਦਰ ਖੰਨਾ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮਾਂ ਦੇ ਨਾਲ ਗਸ਼ਤ ਦੌਰਾਨ ਈਸੜੂ ਤੋਂ ਮਲੇਰਕੋਟਲਾ ਵੱਲ ਜਾ ਰਹੇ ਸੀ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਸਰਾਲੀ ਨੇੜੇ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਤਲਾਸ਼ੀ ਦੌਰਾਨ ਉਕਤ ਨੌਜਵਾਨ ਦੇ ਕਬਜ਼ੇ 'ਚੋਂ 10 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਕਾਬੂ ਕੀਤੇ ਕਥਿਤ ਦੋਸ਼ੀ ਸ਼ਿਵਾ ਸ਼ਰਮਾ ਵਾਸੀ ਪਿੰਡ ਈਸੜੂ ਦੇ ਖ਼ਿਲਾਫ਼ ਧਾਰਾ 22/61/85 ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਟਨਾ ਸਾਹਿਬ ਤੋਂ ਖੰਨਾ ਪਹੁੰਚਿਆ ਅਗਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।