25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਬਰਾਬਰਤਾ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ - ਸੰਤ ਧਰਮਪਾਲ ਸਿੰਘ

ਅਜੀਤ ਡੈਸਕ 04-11-2025
ਰਾੜਾ ਸਾਹਿਬ, 3 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਧਰਮਪਾਲ ਸਿੰਘ ਧਮੋਟ ਕਲ੍ਹਾਂ ਵਾਲਿਆਂ ਗੁ. ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਸਮੇਂ ਸਿੱਖ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਬਰਾਬਰਤਾ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਅਤੇ ਜਾਤ-ਪਾਤ ਦੇ ਭਰਮ -ਭੁਲੇਖਿਆਂ ਵਿਚੋਂ ਬਾਹਰ ਕੱਢਿਆ ਹੈ | ਇਸ ਮੌਕੇ ਭਾਈ ਮਨਜਿੰਦਰ ਸਿੰਘ ਭੁੱਟਾ, ਭਾਈ ਤਰਨਜੀਤ ਸਿੰਘ ਧੰਨਾ, ਭਾਈ ਕੁਲਵੰਤ ਸਿੰਘ, ਪ੍ਰਧਾਨ ਸੁਖਜਿੰਦਰ ਸਿੰਘ ਆਲਮਗੀਰ ਆਦਿ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸਬੰਧੀ ਕੇਂਦਰ ਵਲੋਂ ਲਿਆ ਫ਼ੈਸਲਾ ਮੰਦਭਾਗਾ- ਲਾਪਰਾਂ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਅਤੇ ਖ਼ੂਨਦਾਨ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।