28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੈਬਨਿਟ ਮੰਤਰੀ ਸੌਂਦ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਅਜੀਤ ਡੈਸਕ 05-11-2025
ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ 5 ਨਵੰਬਰ, 2025 ਨੂੰ ਮਨਾਇਆ ਜਾਣ ਵਾਲਾ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ, ਜੋ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਮੂਲ ਸਿਧਾਂਤਾਂ 'ਤੇ ਆਧਾਰਤ ਹਨ |
ਪਿਛਲੀ ਖ਼ਬਰ ਧਾਮੀ ਨੂੰ 5ਵੀਂ ਵਾਰ ਪ੍ਰਧਾਨ ਬਣਨ 'ਤੇ ਉੱਘੇ ਅਕਾਲੀ ਆਗੂ ਜਥੇਦਾਰ ਖੱਟੜਾ ਅਤੇ ਗੁਰੀ ਖੱਟੜਾ ਵਲੋਂ ਵਧਾਈ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।