28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਧਾਮੀ ਨੂੰ 5ਵੀਂ ਵਾਰ ਪ੍ਰਧਾਨ ਬਣਨ 'ਤੇ ਉੱਘੇ ਅਕਾਲੀ ਆਗੂ ਜਥੇਦਾਰ ਖੱਟੜਾ ਅਤੇ ਗੁਰੀ ਖੱਟੜਾ ਵਲੋਂ ਵਧਾਈ

ਅਜੀਤ ਡੈਸਕ 05-11-2025
ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਉੱਘੇ ਅਕਾਲੀ ਨੇਤਾ ਅਤੇ ਟਰਾਂਸਪੋਰਟਰ ਜਥੇਦਾਰ ਰਣਬੀਰ ਸਿੰਘ ਖੱਟੜਾ ਅਤੇ ਗੁਰਪ੍ਰੀਤ ਸਿੰਘ ਗੁਰੀ ਖੱਟੜਾ ਮਾਲਕ ਡੀ. ਆਰ. ਟਰਾਂਸਪੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਅਤੇ ਨਵੇਂ ਚੁਣੇ ਪ੍ਰਧਾਨ ਧਾਮੀ ਨੂੰ ਵਧਾਈ ਦਿੰਦਿਆਂ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ ਹੈ | ਖੱਟੜਾ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਨਾਲ ਸਿੱਖ ਕੌਮ 'ਚ ਖੁਸੀ ਦੀ ਲਹਿਰ ਦੌੜ ਗਈ ਹੈ | ਐਡਵੋਕੇਟ ਧਾਮੀ ਸੱਚੇ ਸੁੱਚੇ ਅਕਸ ਵਾਲੇ ਆਗੂ ਹਨ |
ਪਿਛਲੀ ਖ਼ਬਰ ਆਪ, ਅਕਾਲੀ ਦਲ ਅਤੇ ਕਾਂਗਰਸ ਤਿੰਨੋ ਪਾਰਟੀਆਂ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੇ ਢਕਵੰਜ ਛੱਡ ਦੇਣ- ਜਗਜੀਵਨ ਗਿੱਲ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।