29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੁਫ਼ਤ ਚੈੱਕਅਪ ਕੈਂਪ ਅੱਜ

ਅਜੀਤ ਡੈਸਕ 05-11-2025
ਰਾੜਾ ਸਾਹਿਬ, 4 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਧੰਨ-ਧੰਨ ਸ੍ਰੀ ਹਜ਼ੂਰ ਬਾਬਾ ਜੀ ਸਿਆੜ੍ਹ ਸਾਹਿਬ ਦੀ ਬਖ਼ਸ਼ੀਸ਼ ਸਦਕਾ ਸ੍ਰੀ ਹਜ਼ੂਰ ਬਾਬਾ ਹਰਨੇਕ ਸਿੰਘ ਮਹਾਰਾਜ ਸਿਆੜ੍ਹ ਸਾਹਿਬ ਵਾਲਿਆਂ ਦੀ ਪੂਰਨ ਤੇ ਯੋਗ ਅਗਵਾਈ ਵਿੱਚ ਸ੍ਰੀ ਨਾਨਕਸਰ ਆਸ਼ਰਮ (ਰਜਿ:) ਟਰੱਸਟ ਸਿਆੜ੍ਹ ਵੱਲੋਂ ਬਲੱਡ ਟੈਸਟ ਦਾ ਮੁਫ਼ਤ ਚੈੱਕਅਪ ਕੈਂਪ ਅੱਜ 5 ਨਵੰਬਰ 2025 ਦਿਨ ਬੁੱਧਵਾਰ ਨੂੰ ਸ੍ਰੀ ਨਾਨਕਸਰ ਆਸ਼ਰਮ ਸਿਆੜ੍ਹ (ਲੁਧਿਆਣਾ) ਵਿਖੇ ਸਵੇਰੇ 7:00 ਵਜੇ ਤੋਂ ਸ਼ਾਮ 5:00 ਵਜੇ ਤੱਕ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਕਿੰਡਰ ਗਾਰਟਨ ਐਂਡ ਸੀ: ਸੈ. ਸਕੂਲ ਸਮਰਾਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।