29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕਿੰਡਰ ਗਾਰਟਨ ਐਂਡ ਸੀ: ਸੈ. ਸਕੂਲ ਸਮਰਾਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਸਮਰਾਲਾ, 4 ਨਵੰਬਰ (ਗੋਪਾਲ ਸੋਫਤ)-ਕਿੰਡਰ ਗਾਰਟਨ ਐਂਡ ਸੀ: ਸੈ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪ੍ਰੋਗਰਾਮ ਦਾ ਆਰੰਭ ਬੱਚਿਆਂ ਨੇ ਮੂਲ ਮੰਤਰ ਨਾਲ ਸ਼ੁਰੂ ਕੀਤਾ ਉਸ ਤੋਂ ਬਾਅਦ ਸ਼ਬਦ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਸਤਾਰ 'ਚ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉੱਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਸਕੂਲ ਦੇ ਪਿ੍ੰਸੀਪਲ ਰਣਜੋਤ ਕੌਰ ਅਤੇ ਡਾਇਰੈਕਟਰ ਸਰਬਜੀਤ ਕੌਰ ਨੇ ਸਾਰਿਆਂ ਨੂੰ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਗ੍ਰੀਨ ਗਰੋਵ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਗੁਰਪੁਰਬ ਮਨਾਇਆ ਅਗਲੀ ਖ਼ਬਰ ਮੁਫ਼ਤ ਚੈੱਕਅਪ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।