18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖ਼ਾਲਸਾ ਚੌਂਕ 'ਚ ਦੁਕਾਨਦਾਰਾਂ ਵਲੋਂ ਸੰਗਤਾਂ ਲਈ ਲੰਗਰ ਲਗਾਇਆ

ਅਜੀਤ ਡੈਸਕ 07-11-2025
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਚੌਂਕ ਦੇ ਦੁਕਾਨਦਾਰਾਂ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਚਾਹ ਤੇ ਬਰਫ਼ੀ ਦਾ ਲੰਗਰ ਵਰਤਾਇਆ ਗਿਆ | ਲੰਗਰ ਦੀ ਸੇਵਾ ਕਰਨ ਵਾਲਿਆਂ 'ਚ ਜਸਦੇਵ ਸਿੰਘ ਖਹਿਰਾ, ਵਜ਼ੀਰ ਚੰਦ, ਅਮਰਪਾਲ ਸਿੰਘ ਖਹਿਰਾ, ਜਗੀਰ ਸਿੰਘ, ਅਮਰਿੰਦਰ ਸਿੰਘ, ਬਲਦੇਵ ਸਿੰਘ, ਬਿੱਕਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੈਂਕਰਡ ਹਾਰਟ ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਅਗਲੀ ਖ਼ਬਰ ਨਗਰ ਕੀਰਤਨ ਦਾ ਸਵਾਗਤ ਕਰ ਲੰਗਰ ਛਕਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।