17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਆਪ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ-ਸ਼ਾਰਦੇ <br/>

ਅਜੀਤ ਡੈਸਕ 04-12-2025
ਕੁਹਾੜਾ, 3 ਦਸੰਬਰ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਸੀਟਾਂ 'ਤੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਆਪ ਆਗੂ ਕੁਲਵਿੰਦਰ ਸ਼ਾਰਦੇ ਵਲੋਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਹਲਕਾ ਸਾਹਨੇਵਾਲ ਦੀਆਂ ਸਾਰੀਆਂ ਸੀਟਾਂ 'ਤੇ ਮਜ਼ਬੂਤ ਅਤੇ ਸਾਫ਼ ਸੁਥਰੇ ਸ਼ਖ਼ਸੀਅਤ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਜਿਸ ਤੋਂ ਹਲਕੇ ਦੇ ਸਮੂਹ ਵਰਕਰ ਤੇ ਆਗੂ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ ਚੋਣਾਂ ਨੂੰ ਲੈ ਕੇ ਪੂਰੇ ਸਰਗਰਮ ਦਿਖਾਈ ਦੇ ਰਹੇ ਹਨ¢ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜ਼ੋਨ ਚੱਕ ਸਰਵਰਨਾਥ ਤੋਂ ਇਕਬਾਲ ਸਿੰਘ ਪਾਲ ਜੰਡਿਆਲੀ ਦੇ ਪਤਨੀ ਬੀਬੀ ਚਰਨਜੀਤ ਕੌਰ ਅਤੇ ਪੰਚਾਇਤ ਸੰਮਤੀ ਜ਼ੋਨ ਕਟਾਣੀ ਕਲਾਂ ਤੋਂ ਸ਼ੁਭਨੀਤ ਸਿੰਘ ਸੰਨੀ ਕਟਾਣੀ ਦੇ ਪਤਨੀ ਬੀਬੀ ਰਮਨਦੀਪ ਕੌਰ ਨੂੰ ਉਮੀਦਵਾਰ ਐਲਾਨਣ 'ਤੇ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ¢

ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਸੰਪੰਨ, (ਨੇਤਰ ਕਾਵਿ ਸੰਗ੍ਰਹਿ) ਕਿਤਾਬ ਲੋਕ ਅਰਪਣ ਅਗਲੀ ਖ਼ਬਰ ਮੰਤਰੀ ਸੌਂਦ ਵਲੋਂ ਖੰਨਾ ਹਲਕੇ ਦੇ ਬਲਾਕ ਸੰਮਤੀ ਦੇ 16 ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 2 ਉਮੀਦਵਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।