17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਨਕਾਣਾ ਸਾਹਿਬ ਸਕੂਲ ਨੂੰ ਮਿਲਿਆ ਵੱਡਾ ਮਾਣ, 'ਪ੍ਰਾਈਡ ਆਫ ਸਕੂਲ' ਐਵਾਰਡ 2025 ਨਾਲ ਨਿਵਾਜਿਆ <br/>

ਅਜੀਤ ਡੈਸਕ 04-12-2025
ਮਾਛੀਵਾੜਾ ਸਾਹਿਬ, 3 ਦਸੰਬਰ (ਮਨੋਜ ਕੁਮਾਰ)-ਮਾਛੀਵਾੜਾ ਤੇ ਬਲਾਕ ਮਾਂਗਟ ਲਈ ਇਹ ਮਾਣ ਵਾਲੀ ਗੱਲ ਹੈ ਕਿ ਫੈਪ ਨੈਸ਼ਨਲ ਐਵਾਰਡ 2025 ਜੋ ਕਿ ਚੰਡੀਗੜ੍ਹ ਯੂਨੀਵਰਸਿਟੀ, ਘੰੜੂਆਂ ਵਿੱਖੇ ਹੋਇਆ, ਵਿੱਚ ਨਨਕਾਣਾ ਸਾਹਿਬ ਸਕੂਲ ਫਤਿਹਗੜ ਜੱਟਾ ਦੇ ਗਣਿਤ ਵਿਸ਼ੇ ਦੇ ਐਚ. ਓ. ਡੀ. ਕਪਿਲ ਦੇਵ ਨੂੰ ਪ੍ਰਾਈਡ ਆਫ਼ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਮੂਹ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਕੁਲਦੀਪ ਕੌਰ ਗਿੱਲ, ਸਟਾਫ਼ ਅਤੇ ਬੱਚਿਆਂ ਨੇ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ੋਨ ਕਦੋਂ ਤੋਂ ਸਾਬਕਾ ਸਰਪੰਚ ਬਲਦੇਵ ਸਿੰਘ ਦੋਬੁਰਜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਈ ਉਮੀਦਵ... ਅਗਲੀ ਖ਼ਬਰ ਖੱਤਰੀ ਸਭਾ ਭਾਰਤ ਦੀ ਕੇਂਦਰੀ ਕਮੇਟੀ ਦੀ ਪ੍ਰਧਾਨਗੀ ਲਈ ਜੋਰ ਅਜ਼ਮਾਈ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।