31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰਦੁਆਰਾ ਕਤਲਗੜ੍ਹ ਸਾਹਿਬ ਤੱਕ ਪੈਦਲ ਯਾਤਰਾ 7 ਨੂੰ

ਅਜੀਤ ਡੈਸਕ 06-12-2025
ਮਾਛੀਵਾੜਾ ਸਾਹਿਬ, 5 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਮਤੇ ਅਨੁਸਾਰ ਪੰਜਾਬ ਦੇ ਹੱਕਾਂ ਲਈ ਕੱਢਿਆ ਜਾ ਰਿਹਾ ਪੈਦਲ ਮਾਰਚ 6 ਦਸੰਬਰ ਨੂੰ ਮਾਛੀਵਾੜਾ ਸਾਹਿਬ ਵਿਖੇ ਪੁੱਜੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਰਾਜਾ ਕਾਹਲੋਂ ਨੇ ਦੱਸਿਆ ਕਿ ਇਹ ਪੈਦਲ ਮਾਰਚ 7 ਦਸੰਬਰ ਨੂੰ ਸਵੇਰੇ 9 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਸ਼ੁਰੂ ਹੋ ਕੇ ਗੜ੍ਹੀ ਬੇਟ, ਬੁਰਜ ਪੱਕਾ, ਸ਼ੇਰੀਆਂ ਬੇਟ, ਹਿਯਾਤਪੁਰ ਬੇਟ, ਹੰਬੋਵਾਲ, ਬੈਰਸਾਲ ਕਲਾਂ, ਹੇਡੋਂ ਬੇਟ, ਕੁਟਾਲਾ ਬੇਟ, ਮਾਛੀਵਾੜਾ ਖਾਮ, ਸ਼ੇਰਗੜ੍ਹ, ਮੋਹਣ ਮਾਜਰਾ, ਫੱਸਿਆਂ, ਬਹਿਰਾਮਪੁਰ ਬੇਟ, ਮਹਿਤੋਤ ਅਤੇ ਜੰਡ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਚਮਕੌਰ ਸਾਹਿਬ ਤੱਕ ਜਾਵੇਗਾ¢
ਪਿਛਲੀ ਖ਼ਬਰ ਬਲਾਕ ਸੰਮਤੀ ਗੰਡੀਵਿੰਡ ਦੇ ਸਾਰੇ 15 ਜ਼ੋਨਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਚੁਣੇ ਗਏ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਵਰਲਡ ਡਿਸੇਬਿਲਿਟੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।