28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆ ਚੋਣਾਂ 'ਚ ਆਪ ਸਰਕਾਰ ਦੇ ਲੋਕ ਪੱਖੀ ਕੰਮਾਂ ਦੀ ਹੋਈ ਜਿੱਤ-ਕਾਲੀ/ਦੀਨੂੰ

ਅਜੀਤ ਡੈਸਕ 21-12-2025
ਸਾਹਨੇਵਾਲ, 20 ਦਸੰਬਰ (ਹਨੀ ਚਾਠਲੀ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ 'ਆਪ' ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਧਰਮਿੰਦਰ ਕੁਮਾਰ ਕਾਲੀ ਤੇ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਕਾਲੀ ਤੇ ਦੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸਿੱਖਿਆ, ਸਿਹਤ, ਸਫ਼ਾਈ, ਬੁਨਿਆਦੀ ਢਾਂਚੇ ਅਤੇ ਸਮਾਜਿਕ ਕਲਿਆਣ ਦੇ ਖੇਤਰਾਂ ਵਿਚ ਕਈ ਅਹਿਮ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਵਿੱਖ 'ਚ ਹੋਰ ਵੀ ਜ਼ੋਰਾਂ-ਸ਼ੋਰਾਂ ਨਾਲ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ |
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਅਗਲੀ ਖ਼ਬਰ 'ਏ ਨਾਈਟ ਇਨ ਬੈਥਲਹੈਮ'- ਗ੍ਰੀਨ ਗਰੋਵ ਵਿਖੇ ਕਰਵਾਇਆ ਇਕ ਸੰਗੀਤਕ ਓਪੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।