28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ 'ਚ 'ਬੇਬੀ ਟੈਲੇਂਟ ਸ਼ੋਅ'

ਅਜੀਤ ਡੈਸਕ 21-12-2025
ਸਮਰਾਲਾ, 20 ਦਸੰਬਰ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿਖੇ ਛੋਟੇ ਬੱਚਿਆਂ ਲਈ 'ਬੇਬੀ ਟੈਲੇਂਟ ਸ਼ੋਅ' ਦਾ ਆਯੋਜਨ ਕੀਤਾ ਗਿਆ¢ ਇਸ ਵਿਚ ਦੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ¢ ਇਸ ਪ੍ਰੋਗਰਾਮ ਵਿਚ ਕਵਿਤਾਵਾਂ ਬੋਲਣੀਆਂ, ਸਭ ਤੋਂ ਵਧੀਆ ਸਮਾਰਟ ਬੇਬੀ, ਸਭ ਤੋਂ ਵਧੀਆ ਸਿਹਤਮੰਦ ਬੇਬੀ, ਸਟਾਈਲਿਸ਼, ਸੋਲੋ ਡਾਂਸ, ਬੈੱਸਟ ਸਪੀਕਰ ਆਦਿ ਗਤੀਵਿਧੀਆਂ ਸ਼ਾਮਲ ਕੀਤੀਆਂ ਗਈਆਂ ਜਿਸ ਦਾ ਬੱਚਿਆਂ ਨੇ ਬਹੁਤ ਹੀ ਆਨੰਦ ਮਾਣਿਆ ¢ ਪਿ੍ੰਸੀਪਲ ਡਾ. ਪੂਨਮ ਸ਼ਰਮਾ ਵਲੋਂ ਇਸ ਪ੍ਰੋਗਰਾਮ ਦੌਰਾਨ ਦੱਸਿਆ ਗਿਆ ਕਿ ਸਾਡਾ ਸਕੂਲ ਹਰ ਸਾਲ ਇਸ ਪ੍ਰੋਗਰਾਮ ਦਾ ਆਯੋਜਨ ਕਰਦਾ ਹੈ ਅਤੇ ਇਸ ਦਾ ਉਦੇਸ਼ ਬੱਚਿਆਂ ਵਿਚਲੇ ਚੰਗੇਰੇ ਵਿਵਹਾਰ ਨੰੂ ਉਜਾਗਰ ਕਰਨਾ ਹੈ |
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ 'ਮਨਰੇਗਾ' ਯੋਜਨਾ ਨੂੰ ਬਦਲ ਕੇ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਕਰਨ ਵੱਲ ਤੁਰੀ- ਵਿਧਾਇਕ ਗਿਆਸਪੁਰ... ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਨੇ ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।