28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਢੱਕੀ ਸਾਹਿਬ 'ਚ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਅਜੀਤ ਡੈਸਕ 21-12-2025
ਮਲੌਦ, 19 ਦਸੰਬਰ (ਦਿਲਬਾਗ ਸਿੰਘ ਚਾਪੜਾ)- ਬਲਿਹਾਰੀ ਕੁਦਰਤ ਵਸਿਆ ਦੇ ਮਨਮੋਹਕ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਜਿੱਥੇ ਨਾਮ ਬਾਣੀ ਦੀ ਮਹਿਕ ਨੂੰ ਮਹਿਸੂਸ ਕਰਨ, ਜੀਵ ਜੰਤੂਆਂ ਅਤੇ ਬਨਸਪਤੀ ਨੂੰ ਪਿਆਰ ਕਰਨ ਦਾ ਸੰਕਲਪ ਦਿ੍ੜ ਕਰਵਾਇਆ ਜਾਂਦਾ ਹੈ | ਉੱਥੇ ਮਹੀਨਾਵਾਰੀ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਹੋਏ | ਖੁਲੇ ਪੰਡਾਲ ਵਿੱਚ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੇ ਗੁਰਬਾਣੀ ਪ੍ਰਮਾਣਾਂ ਰਾਹੀਂ ਦੱਸਿਆ ਕਿ ਸਤਿਗੁਰ ਦੀ ਰਹਿਮਤ ਨਾਲ ਸਤਿਸੰਗਤ ਦੀ ਪ੍ਰਾਪਤੀ ਹੁੰਦੀ ਹੈ, ਜਿਸ ਰਾਹੀਂ ਜਗਿਆਸੂ ਨੂੰ ਸੇਵਾ ਸਿਮਰਨ ਕਰਨ ਦੀ ਜਾਚ ਸਿਖਾਈ ਜਾਂਦੀ ਹੈ |
ਪਿਛਲੀ ਖ਼ਬਰ ਯੂਨਾਈਟਿਡ ਇਮੀਗੇ੍ਰਸ਼ਨ ਰਾਹੀਂ ਭਾਗਪੁਰ ਵਸਨੀਕ ਨੇ ਹਾਸਿਲ ਕੀਤਾ ਆਸਟੇ੍ਰਲੀਆ ਦਾ ਵੀਜ਼ਾ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ 'ਮਨਰੇਗਾ' ਯੋਜਨਾ ਨੂੰ ਬਦਲ ਕੇ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਕਰਨ ਵੱਲ ਤੁਰੀ- ਵਿਧਾਇਕ ਗਿਆਸਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।