02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਉਮੀਦਵਾਰਾਂ ਨੂੰ ਦਿੱਤੇ ਸਮਰਥਨ ਲਈ ਹਲਕਾ ਵਾਸੀਆਂ ਦਾ ਧੰਨਵਾਦ-ਸੰਗਠਨ ਇੰਚਾਰਜ ਮਿੱਠੂ

ਅਜੀਤ ਡੈਸਕ 23-12-2025
ਕੁਹਾੜਾ, 22 ਦਸੰਬਰ (ਸੰਦੀਪ ਸਿੰਘ ਕੁਹਾੜਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੀ ਭਾਰੀ ਜਿੱਤ 'ਤੇ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤੇਜਿੰਦਰ ਮਿੱਠੂ ਵਲੋਂ ਹਲਕਾ ਸਾਹਨੇਵਾਲ ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਆਪ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖ਼ੁਸ਼ ਹੋ ਕੇ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇੱਕ ਵਾਰ ਫਿਰ ਤੋਂ ਆਪ ਪਾਰਟੀ ਪ੍ਰਤੀ ਅਥਾਹ ਪਿਆਰ ਦਾ ਸਬੂਤ ਦਿੱਤਾ ਹੈ ¢
ਪਿਛਲੀ ਖ਼ਬਰ ਕਹਾਣੀਕਾਰ ਪਰਮਜੀਤ ਨੂੰ ਗਿਆਨੀ ਲਾਭ ਸਿੰਘ ਮੀਲੂ ਯਾਦਗਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰੂਕੁਲ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੂੰ ਤਰਕਸ਼ੀਲਾਂ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।