01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 23-12-2025
ਸਾਹਨੇਵਾਲ, 22 ਦਸੰਬਰ (ਅਮਰਜੀਤ ਸਿੰਘ ਮੰਗਲੀ)-ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਕੌਰ ਦੀ ਦੇਖਰੇਖ ਹੇਠ ਸੈਂਟਰ 'ਚ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਵਲੋਂ ਸ਼ਬਦ ਗਾਏ ਗਏ ਅਤੇ 'ਸਤਿਨਾਮ ਸ਼੍ਰੀ ਵਾਹਿਗੁਰੂ' ਜੀ ਦਾ ਜਾਪ ਕੀਤਾ ਗਿਆ¢ ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਧੰਨ-ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ¢ ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ, ਜਰਨੈਲ ਸਿੰਘ, ਵਰਿੰਦਰਜੀਤ ਕੌਰ ਆਦਿ ਹੋਰ ਹਾਜ਼ਰ ਸਨ¢

ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਕੂਲ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਕਥਾ ਸਮਾਗਮ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਗਲੀ ਕਲਾਂ ਵਿਖੇ ਬਾਲ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।