22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁ. ਸ੍ਰੀ ਫਤਿਹਗੜ੍ਹ ਸਾਹਿਬ ਤੱਕ ਅੱਜ ਪਾਇਲ ਤੋਂ ਆਰੰਭੀ ਜਾਵੇਗੀ 2 ਦਿਨਾ ਪੈਦਲ ਯਾਤਰਾ - ਲੱਖਾ ਪਾਇਲ

ਅਜੀਤ ਡੈਸਕ 24-12-2025
ਰਾੜਾ ਸਾਹਿਬ, 23 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਿਕ ਪਿੰਡ ਘੁਡਾਣੀ ਕਲ੍ਹਾਂ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਪਾਇਲ ਵੱਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਤੱਕ 2 ਦਿਨਾਂ ਪੈਦਲ ਯਾਤਰਾ ਅੱਜ 24 ਦਸੰਬਰ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਤੋਂ ਸਵੇਰੇ ਕਰੀਬ 10 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਆਰੰਭ ਕੀਤੀ ਜਾਵੇਗੀ ਤੇ ਰਾਤ ਦਾ ਰੈਣ ਬਸੇਰਾ ਖੰਨਾ ਤੋਂ ਅੱਗੇ ਕਰਨ ਉਪਰੰਤ 25 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸਿਜਦਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਵਿੱਚ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਪ੍ਰਾਪਤ ਕੀਤੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਇਲ ਵਿਖੇ ਅਧਿਆਪਕ-ਮਾਪੇ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।