21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 24-12-2025
ਸਾਹਨੇਵਾਲ, 23 ਦਸੰਬਰ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਰਪੂਰ ਸ਼ਰਧਾ ਨਾਲ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਾਨੂੰ ਸੱਚ, ਧਰਮ ਅਤੇ ਇਨਸਾਨੀਅਤ ਦੇ ਰਾਹ ਤੇ ਤੁਰਨ ਦੀ ਪੇ੍ਰਰਨਾ ਦਿੰਦੀ ਹੈ |
ਪਿਛਲੀ ਖ਼ਬਰ ਦੋਰਾਹਾ ਸ਼ਹਿਰ ਦੀ ਵਾਰਡਬੰਦੀ ਖ਼ਿਲਾਫ਼ ਚੇਅਰਮੈਨ ਦੋਬੁਰਜੀ ਦੀ ਅਗਵਾਈ ਵਿਚ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਨੇ ਦਿੱਤਾ ਮੰ... ਅਗਲੀ ਖ਼ਬਰ ਪਿੰਡ ਦਹਿੜੂ ਵਿਖੇ ਤੀਸਰੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।