29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਫਰ-ਏ-ਸ਼ਹਾਦਤ ਸਮਾਗਮਾਂ 'ਚ ਵਿਧਾਇਕ ਗਿਆਸਪੁਰਾ ਨੇ ਪਰਿਵਾਰ ਸਮੇਤ ਕੀਤੀ ਸ਼ਮੂਲੀਅਤ

ਅਜੀਤ ਡੈਸਕ 26-12-2025
ਮਲੌਦ, 25 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਵਲੋਂ ਪਰਿਵਾਰਕ ਵਿਛੋੜੇ ਉਪਰੰਤ ਜਿਸ ਸਰਸਾ ਨਦੀ ਨੂੰ ਪਾਰ ਕੀਤਾ ਗਿਆ¢ ਅੱਜ ਉਸ ਸਰਸਾ ਨਦੀ ਨੂੰ ਸ਼ਫਰ-ਏ-ਸ਼ਹਾਦਤ ਸਮਾਗਮ ਵਿਚ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੀ ਪਤਨੀ ਰਮਨਦੀਪ ਕੌਰ ਤੇ ਸੰਗਤਾਂ ਸਮੇਤ ਨੰਗੇ ਪੈਰੀ ਪੈਦਲ ਚੱਲ ਕੇ ਪਾਰ ਕੀਤਾ ¢ ਇਸ ਮੌਕੇ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢
ਪਿਛਲੀ ਖ਼ਬਰ ਰਸੂਲੜਾ ਸਕੂਲ ਵਿਖੇ ਮੈਗਾ ਪੀ. ਟੀ. ਐਮ ਹੋਈ ਅਗਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਤੇ ਡਿਕਸੀ ਢਾਬਾ ਵਲੋਂ ਦੁੱਧ ਦੇ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।