29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੰਤ ਬੇਅੰਤ ਸਿੰਘ, ਸੰਤ ਸੁਖਦੇਵ ਸਿੰਘ ਬੇਰ ਕਲਾਂ ਵਾਲੇ ਭਾਈ ਢੱਡਰੀਆਂ ਵਾਲਿਆਂ ਨੂੰ ਮਿਲੇ

ਅਜੀਤ ਡੈਸਕ 26-12-2025
ਮਲੌਦ, 25 ਦਸੰਬਰ (ਸਹਾਰਨ ਮਾਜਰਾ)- ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਉਤਰਾਖੰਡ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਲੰਗਰਾਂ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਡੇਰਾ ਨਿਰਮਲ ਬੇਰ ਕਲਾਂ ਵਾਲੇ ਉਚੇਚੇ ਤੌਰ 'ਤੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਅਤੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਮਿਲੇ | ਭਾਈ ਢੱਡਰੀਆਂ ਵਾਲਿਆਂ ਵਲੋਂ ਦੋਵਾਂ ਸੰਤਾਂ ਨੂੰ ਬਹੁਤ ਮਾਣ ਸਨਮਾਨ, ਸਤਿਕਾਰ ਦਿੱਤੇ ਗਏ |
ਪਿਛਲੀ ਖ਼ਬਰ ਰਾਸ਼ਟਰੀ ਗਣਿਤ ਦਿਵਸ ਮੌਕੇ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ ਅਗਲੀ ਖ਼ਬਰ ਰਸੂਲੜਾ ਸਕੂਲ ਵਿਖੇ ਮੈਗਾ ਪੀ. ਟੀ. ਐਮ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।