29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਾਸ਼ਟਰੀ ਗਣਿਤ ਦਿਵਸ ਮੌਕੇ ਵਿਦਿਆਰਥਣਾਂ ਨੂੰ ਦਿੱਤੀ ਜਾਣਕਾਰੀ

ਅਜੀਤ ਡੈਸਕ 26-12-2025
ਮਾਛੀਵਾੜਾ ਸਾਹਿਬ, 25 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਭਾਰਤੀ ਗਣਿਤ ਸ਼ਾਸਤਰੀ ਸ਼੍ਰੀ ਨਿਵਾਸਾ ਰਾਮਾਨੁਜਨ ਦੇ ਜਨਮ ਦਿਵਸ ਨੂੰ ਸਮਰਪਿਤ 'ਰਾਸ਼ਟਰੀ ਗਣਿਤ ਦਿਵਸ' ਮਨਾਇਆ ਗਿਆ¢ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ 'ਚ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨਾ ਅਤੇ 'ਰਾਸ਼ਟਰੀ ਗਣਿਤ ਦਿਵਸ' ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ¢ ਗਣਿਤ ਵਿਭਾਗ ਦੇ ਅਸਿ. ਪ੍ਰੋ. ਜਸਪ੍ਰੀਤ ਕੌਰ ਨੇ ਰਾਮਾਨੁਜਨ ਦੇ ਜੀਵਨ ਅਤੇ ਗਣਿਤ ਦੇ ਖੇਤਰ 'ਚ ਉਨ੍ਹਾਂ ਦੇ ਅਮੁੱਲ ਯੋਗਦਾਨ ਬਾਰੇ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ¢
ਪਿਛਲੀ ਖ਼ਬਰ ਅਗਾਮੀ ਸੂਬਾਈ ਚੋਣਾਂ ਵਿਚ ਅਕਾਲੀ ਦਲ ਸਿਰਮੌਰ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਵੇਗਾ- ਗਰੇਵਾਲ/ਘਲੋਟੀ ਅਗਲੀ ਖ਼ਬਰ ਸੰਤ ਬੇਅੰਤ ਸਿੰਘ, ਸੰਤ ਸੁਖਦੇਵ ਸਿੰਘ ਬੇਰ ਕਲਾਂ ਵਾਲੇ ਭਾਈ ਢੱਡਰੀਆਂ ਵਾਲਿਆਂ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।