15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਮੂਹ ਦੁਕਾਨਦਾਰਾਂ ਵਲੋਂ ਸੰਗਤਾਂ ਲਈ ਲੰਗਰ ਲਗਾਇਆ

ਅਜੀਤ ਡੈਸਕ 28-12-2025
ਮਾਛੀਵਾੜਾ ਸਾਹਿਬ, 27 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਲਈ ਚਾਹ, ਮੱਠੀਆਂ ਦਾ ਲੰਗਰ ਲਗਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਰਅੇਵਰ ਫ਼ੈਸ਼ਨ ਦੇ ਮਾਲਕ ਸਾਬਕਾ ਸਰਪੰਚ ਦਲਜੀਤ ਸਿੰਘ ਬੁੱਲੇਵਾਲ ਨੇ ਦੱਸਿਆ ਕਿ 31ਵੇਂ ਪੈਦਲ ਮਾਰਚ ਵਿਚ ਸ਼ਾਮਲ ਸੰਗਤ ਲਈ ਦੁਸਹਿਰਾ ਗਰਾਊਾਡ ਨੇੜੇ ਦੇ ਦੁਕਾਨਦਾਰਾਂ ਵਲੋਂ ਸੰਯੁਕਤ ਰੂਪ ਵਿਚ ਚਾਹ ਦਾ ਲੰਗਰ ਵਰਤਾਇਆ ਗਿਆ¢ ਇਸ ਮੌਕੇ ਸੇਵਾ ਕਰਨ ਵਾਲਿਆਂ 'ਚ ਅਮਿਤ ਮਲਿਕ, ਸਾਬਕਾ ਸਰਪੰਚ ਹਰਵਿੰਦਰ ਸਿੰਘ ਸ਼ੇਰੀਆਂ, ਜਸਵੀਰ ਸਿੰਘ ਢੰਡਾ, ਸੁਦਾਗਰ ਸਿੰਘ, ਕਰਮਾ ਪੇਂਟਰ, ਰਾਜੇਸ਼ ਕੁਮਾਰ, ਮਨਰਾਜ ਮਾਂਗਟ, ਡਾ. ਮੁਲਖ ਸਿੰਘ, ਅਵਤਾਰ ਸਿੰਘ ਲੰਬੜਦਾਰ, ਮਨਜੋਤ ਸਿੰਘ, ਮੇਜਰ ਸਿੰਘ, ਗੁਰਦੀਪ ਸਿੰਘ, ਜਪਜੋਤ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸਵ. ਸੁਦੇਸ਼ ਰਾਣੀ ਘਲੋਟੀ ਨਮਿਤ ਭੋਗ ਅੱਜ ਅਗਲੀ ਖ਼ਬਰ ਕਰਤਾਰਪੁਰ ਦੀਆਂ ਸੰਗਤਾਂ ਵਲੋਂ ਜੀ. ਟੀ. ਰੋਡ 'ਤੇ ਲਗਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।