31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਅਜੀਤ ਡੈਸਕ 31-12-2025
ਮਾਛੀਵਾੜਾ ਸਾਹਿਬ, 30 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵੱਲੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਭੱਲਾ ਸਿੰਘ ਵਾਸੀ ਮਾਣੇਵਾਲ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਵਿਅਕਤੀ ਜਿਸ ਨੇ ਸਿਰ ਉੱਪਰ ਪਲਾਸਟਿਕ ਦਾ ਥੈਲਾ ਰੱਖਿਆ ਸੀ, ਉਹ ਪੈਦਲ ਆਉਂਦਾ ਦਿਖਾਈ ਦਿੱਤਾ | ਪੁਲਿਸ ਵਲੋਂ ਉਸ ਨੂੰ ਜਾਂਚ ਲਈ ਰੋਕਿਆ ਤਾਂ ਉਸਨੇ ਆਪਣਾ ਨਾਮ ਭੱਲਾ ਸਿੰਘ ਦੱਸਿਆ ਅਤੇ ਥੈਲੇ 'ਚੋਂ ਜਾਂਚ ਦੌਰਾਨ 8 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਬਰਾਮਦ ਹੋਈਆਂ | ਪੁਲਿਸ ਵਲੋਂ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ 'ਯੂਥ ਅਗੇਂਸਟ ਡਰੱਗਜ' ਮੁਹਿੰਮ ਤਹਿਤ ਮੁਫ਼ਤ ਮੈਡੀਕਲ ਜਾਂਚ ਕੈਪ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਅਕਾਲੀ ਦਲ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ- ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।