30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘ ਸਿੰਘਣੀਆ ਦੀ ਯਾਦ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਕੀਰਤਨ ਸਮਾਗਮ

ਅਜੀਤ ਡੈਸਕ 31-12-2025
ਖੰਨਾ, 30 ਦਸੰਬਰ (ਹਰਜਿੰਦਰ ਸਿੰਘ ਲਾਲ)- ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਮਹਾਨ ਸਫ਼ਰ-ਏ-ਸ਼ਹਾਦਤ ਕੀਰਤਨ ਸਮਾਗਮ ਨਿਊ ਮਾਡਲ ਟਾਊਨ ਦੇ ਪਾਰਕ ਖੰਨਾ ਵਿਖੇ ਕਰਵਾਇਆ ਗਿਆ | ਇਹ ਸਮਾਗਮ ਦੀ ਸੇਵਾ ਹਰਿ ਕੀਰਤਨ ਸੇਵਾ ਸੁਸਾਇਟੀ ਤੇ ਸਮੂਹ ਪਿਸ਼ੋਰੀ ਪੰਚਾਇਤ ਖੰਨਾ ਵੱਲੋਂ ਕਰਵਾਈ ਗਈ | ਜਿਸ 'ਚ ਜੱਥਾ ਭਾਈ ਸੁਖਪ੍ਰੀਤ ਸਿੰਘ (ਪ੍ਰਚਾਰਕ-ਤਰਨ ਤਾਰਨ ਵਾਲੇ), ਜੱਥਾਭਾਈ ਜਸਪਿੰਦਰ ਸਿੰਘ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਤੇ ਜੱਥਾ ਗਿਆਨੀ ਹਰਵਿੰਦਰ ਸਿੰਘ (ਕੱਥਾ ਵਾਚਕ ਗੰਗਾਨਗਰ ਵਾਲਿਆਂ ਨੇ ਵੱਖ ਵੱਖ ਦਿਨ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ ਤੇ ਗੁਰੂ ਜਸ ਗਾ ਕੇ ਸੰਗਤ ਨੂੰ ਗੁਰੂ ਲੜ੍ਹ ਲੱਗਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਅਜੀਤ ਸਿੰਘ ਜੋਤੀ, ਹਰਜੀਤ ਸਿੰਘ, ਜੋਗਿੰਦਰ ਸਿੰਘ ਜੱਗੀ, ਗੁਰਮੇਲ ਸਿੰਘ, ਕਮਲਜੀਤ ਸਿੰਘ, ਰਖਵਿੰਦਰ ਸਿੰਘ, ਜੋਗਿੰਦਰ ਸਿੰਘ, ਸੁਖਬੀਰ ਸਿੰਘ, ਸੋਮ ਨਾਥ ਨਾਗਪਾਲ, ਦੀਦਾਰ ਸਿੰਘ, ਬਲਵਿੰਦਰ ਸਿੰਘ, ਗਗਨਦੀਪ ਸਿੰਘ, ਰਵੀ ਨਾਰੰਗ, ਗੁਰਜੀਤ ਸਿੰਘ, ਪੂਰਨ ਸਿੰਘ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ ਨਾਗਪਾਲ, ਸਾਹਿਬ ਸਿੰਘ, ਮੋਹਣ ਸਿੰਘ, ਸ਼ਾਮ ਲਾਲ, ਅਮਰਜੀਤ ਸਿੰਘ, ਗੁਰਿੰਦਰ ਸਿੰਘ, ਨਾਰੇਸ਼ ਕੁਮਾਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਅਕਾਲੀ ਦਲ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ- ਢਿੱਲੋਂ ਅਗਲੀ ਖ਼ਬਰ ਵਾਰਡਬੰਦੀ ਜਨਤਕ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਤਿਆਰੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।