30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕੇਂਦਰ ਸਰਕਾਰ ਵਲੋਂ ਮਨਰੇਗਾ 'ਚ ਕੀਤੀ ਕਾਰਵਾਈ ਨਿੰਦਣਯੋਗ- ਮਿੰਟੂ

ਅਜੀਤ ਡੈਸਕ 31-12-2025
ਮਾਛੀਵਾੜਾ ਸਾਹਿਬ, 30 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਕੇਂਦਰ ਸਰਕਾਰ ਵਲੋਂ ਮਨਰੇਗਾ ਐਕਟ ਵਿਚ ਕੀਤੀ ਤਬਦੀਲੀ ਨਿੰਦਣਯੋਗ ਹੈ ਅਤੇ ਗਰੀਬ ਲੋਕਾਂ ਦੇ ਰੋਜ਼ਗਾਰ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਅਬਜ਼ਰਵਰ ਕਸਤੂਰੀ ਲਾਲ ਮਿੰਟੂ ਅਤੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਪਿ੍ਥੀਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਨੀਤੀ ਨੂੰ ਬਦਲਕੇ ਪਹਿਲਾਂ ਵਾਂਗ ਰਾਹਤ ਦੇਵੇ |
ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਨੇ ਚੁੱਕੇ ਕਦਮ ਅਗਲੀ ਖ਼ਬਰ ਨਗਰ ਨਿਗਮ ਅਧੀਨ ਪਿੰਡ ਲਿਆਉਣ ਵਾਲੀ ਤਜਵੀਜ਼ 'ਤੇ ਵਿਚਾਰ ਹੋਵੇ-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।