29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਆਦਾ ਠੰਢ ਤੇ ਧੁੰਦ ਕਾਰਨ ਸਰਕਾਰ ਸਕੂਲਾਂ ਦੇ ਸਮੇਂ ਚ ਤਬਦੀਲੀ ਕਰੇ- ਜਸਵਿੰਦਰ ਸਿੰਘ

ਅਜੀਤ ਡੈਸਕ 31-12-2025
ਕੁਹਾੜਾ, 30 ਦਸੰਬਰ (ਸੰਦੀਪ ਸਿੰਘ ਕੁਹਾੜਾ)-ਬੀ ਐੱਡ ਅਧਿਆਪਕ ਫ਼ਰੰਟ ਮਾਂਗਟ 2 ਤੇ 3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸਿਖਰ ਦੀ ਠੰਡ ਤੇ ਧੁੰਦ ਪੈ ਰਹੀ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਦੂਰ ਦੁਰੇਡੇ ਤੋ ਆਉਣ ਵਾਲੇ ਅਧਿਆਪਕਾਂ ਤੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਠੰਡ ਅਤੇ ਧੁੰਦ ਦਾ ਹੋਰ ਵਾਧਾ ਹੋਵੇਗਾ | ਇਸ ਕਰਕੇ ਸਰਕਾਰ ਕਿਸੇ ਅਣਸੁਖਾਵੀ ਘਟਨਾ ਵਾਪਰਨ ਦਾ ਇੰਤਜ਼ਾਰ ਨਾ ਕਰੇ ਅਤੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਛੁੱਟੀਆਂ ਦਾ ਵਾਧਾ ਕਰੇ ਜਾ ਸਕੂਲਾਂ ਦਾ ਸਮਾਂ 11 ਵਜੇ ਤੱਕ ਕੀਤਾ ਜਾਵੇ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਨਵੀਂ ਵਾਰਡਬੰਦੀ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ 'ਤੇ ਕੀਤੇ ਤਿੱਖੇ ਹਮਲੇ ਅਗਲੀ ਖ਼ਬਰ ਮਨਰੇਗਾ ਦੇ ਬਦਲੇ ਨਵੇਂ ਕਾਨੂੰਨ ਨਾਲ ਰੋਜ਼ਗਾਰ ਹੱਕਾਂ 'ਤੇ ਸਿੱਧਾ ਹਮਲਾ- ਸੁਖਵਿੰਦਰ ਦੌਲਤਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।