19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਆਰੀਆਭੱਟ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 17-06-2025
ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਚੀਮਾ-ਜੋਧਪੁਰ ਦਾ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ 81.9 ਫ਼ੀਸਦੀ ਅੰਕ ਲੈ ਕੇ ਪਹਿਲਾ, ਦਿਲਪ੍ਰੀਤ ਕੌਰ ਨੇ 80.8 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਰਸ਼ਦੀਪ ਕੌਰ ਨੇ 78.1 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਦੇ ਡਾਇਰੈਕਟਰ ਡਾ: ਅਜੇ ਮਿੱਤਲ, ਡੀਨ ਅਕਾਦਮਿਕ ਇੰਚਾਰਜ ਡਾ: ਭਾਵੇਤ ਗਰਗ, ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ, ਪ੍ਰੋ: ਜਸ਼ਨਜੋਤ ਗੋਇਲ, ਅਕਾਦਮਿਕ ਇੰਚਾਰਜ ਪ੍ਰੋ: ਕਿਰਨਦੀਪ ਕੌਰ, ਪ੍ਰੋ: ਰੀਆ ਸਿਓਦੜਾ, ਪ੍ਰੋ: ਬੇਅੰਤ ਕੌਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਇੰਸਪੈਕਟਰ ਨਿਰਮਲਜੀਤ ਸਿੰਘ ਨੇ ਫਿਰ ਟੱਲੇਵਾਲ ਥਾਣੇ ਦਾ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਇੰਸਪੈਕਟਰ ਜਗਜੀਤ ਸਿੰਘ ਨੇ ਥਾਣਾ ਧਨੌਲਾ ਦੇ ਐੱਸ. ਐੱਚ. ਓ. ਵਜੋਂ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।