ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਆਰਥਿਕ ਤੰਗੀ ਕਾਰਨ ਇਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਸ਼ਮਸ਼ਾਨਘਾਟ ਵਿਚ ਜਾ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਥਾਣਾ ਮੁਖੀ ਗੁਰਮੰਦਰ ਸਿੰਘ ਨੇ ਦੱਸਿਆ ਕਿ 25 ਸਾਲਾ ਜਗਸੀਰ ਸਿੰਘ ਪੱੁਤਰ ਗੁਰਦੀਪ ਸਿੰਘ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ | ਆਰਥਿਕ ਤੰਗੀ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ | ਉਨ੍ਹਾਂ ਕਿਹਾ ਕਿ ਪੋਸਟਮਾਰਟਮ ਉਪਰੰਤ ਲਾਸ਼ ਮਾਪਿਆਂ ਨੂੰ ਸੌਂਪ ਦਿੱਤੀ |